ਬਾਣੀ ਸਤਿਗੁਰੂ ਰਵੀਦਾਸ ਜੀਉ ਕੀ - ੪੦ ਸ਼ਬਦ ਅਤੇ ੧ ਸਲੋਕ
- Get link
- X
- Other Apps
By
Er GuRmukh GuRu
-
ਸਤਿਗੁਰੂ ਰਵਿਦਾਸ ਜੀ ਦੇ ੪੦ ਸ਼ਬਦ ਅਤੇ ੧ ਸਲੋਕ ੧੬ ਰਾਗਾਂ ਚ ਦਰਜ ਹਨ, ਬਾਣੀ ਦ ਸਮੁੱਚਾ ਭਾਵ ਜੰਮਣ ਮਰਣ ਤੋਂ ਰਹਿਤ ਸ੍ਰੀ ਅਕਾਲ ਦੀ ਅਰਾਧਨਾ ਕਰਨੀ ਅਤੇ ਗੁਰਮੁਖਾ ਜੀਵਨ ਜੀਊਣ ਦੀ ਪ੍ਰੇਰਣਾ ਹੈ ।
- ੧ - ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ॥ ਕਨਕ ਕਟਿਕ ਜਲ ਤਰੰਗ ਜੈਸਾ ॥
- ੨ - ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥
- ੩ - ਬੇਗਮਪੁਰਾ ਸਹਰ ਕੋ ਨਾਉ॥ ਦੂਖੁ ਅੰਦੋਹੁ ਨਹੀ ਤਿਹਿ ਠਾਉ ॥
- ੪ - ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣ ਬੈਲੁ ਹਮਾਰ ॥
- ੫ - ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
- ੬ - ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥
- ੭ - ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
- ੮ - ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
- ੯ - ਤੁਮ ਚੰਦਨ ਹਮ ਇਰੰਡ ਬਾਪੁਰੈ ਸੰਗਿ ਤੁਮਾਰੈ ਬਾਸਾ ॥
- ੧੦ - ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
- ੧੧ - ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
- ੧੨ - ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
- ੧੩ - ਦੂਧੁ ਤ ਬਛਰੈ ਥਨਹੁ ਬਿਟਾਰਿਓ॥ ਫੂਲ ਭਵਰਿ ਜਲੁ ਮੀਨਿ ਬਿਗਾਰਿਓ ॥
- ੧੪ - ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥
- ੧੫ - ਜਉ ਹਮ ਬਾਧੈ ਮੋਹਿ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੈ ॥
- ੧੬ - ਦੁਲਭ ਜਨਮ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥
- ੧੭- ਸੁਖਸਾਗਰ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
- ੧੮ - ਜਉ ਤੁਮ ਗਿਰਿਵਰ ਤਉ ਹਮ ਮੋਰਾ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥
- ੧੯ - ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
- ੨੦ - ਚਮਰਟਾ ਗਾਂਠਿ ਨ ਜਨਈ॥ ਲੋਗੁ ਗਠਾਵੈ ਪਨਹੀ ॥
- ੨੧- ਹਮ ਸਰਿ ਦੀਨ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
- ੨੨ - ਚਿਤੁ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
- ੨੩ - ਨਾਮੁ ਤੇਰੋ ਆਰਤੀ ਮਜਨੁ ਮੁਰਾਰੇ। ਹਰਿ ਕੇ ਨਾਮੁ ਬਿਨੁ ਝੁਠੈ ਸਗਲ ਪਾਸਾਰੇ ॥
- ੨੪ - ਨਾਥ ਕਛੂਅ ਨ ਜਾਨਉ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥
- ੨੫ - ਸਹਿ ਕੀ ਸਾਰ ਸੁਹਾਗਨਿ ਜਾਨੈ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
- ੨੬ - ਜੋ ਦਿਨ ਆਵਹਿ ਸੋ ਦਿਨ ਜਾਹੀ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥
- ੨੭ - ਊਚੇ ਮੰਦਰ ਸਾਲ ਰਸੋਈ॥ ਏਕ ਘਰੀ ਫੁਨਿ ਰਹਨੁ ਨ ਹੋਈ ॥
- ੨੮ - ਦਾਰਿਦ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥
- ੨੯ - ਜਿਹ ਕੁਲ ਸਾਧੁ ਬੈਸਨੋ ਹੋਇ॥ ਬਰਨ ਅਬਰਨ ਰੰਕੁ ਨਹੀ ਈਸਰ ॥
- ੩੦ - ਮੁਕੰਦ ਮੁਕੰਦ ਜਪਹੁ ਸੰਸਾਰ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥
- ੩੧ - ਜੇ ਉਹ ਅਠਸਠਿ ਤੀਰਥ ਨਾਵੈ ॥ ਜੇ ੳਹੁ ਦੁਆਦਸ ਸਿਲਾ ਪੂਜਾਵੈ ॥
- ੩੨ - ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥
- ੩੩ - ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
- ੩੪ - ਸੁਖਸਾਗਰ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ਰੇ ॥
- ੩੫ - ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥
- ੩੬ - ਬਿਨੁ ਦੇਖੇ ਉਪਜੈ ਨਹੀ ਆਸਾ॥ ਜੋ ਦੀਸੈ ਸੋ ਹੋਇ ਬਿਨਾਸਾ ॥
- ੩੭ - ਤੁਝਹਿ ਸੁਝੰਤਾ ਕਛੂ ਨਾਹਿ ਪਹਿਰਾਵਾ ਦੇਖੈ ਊਭਿ ਜਾਹਿ ॥
- ੩੮ - ਨਾਗਰ ਜਨਾ ਮੇਰੀ ਜਾਤਿ ਬਿਖਿਆਤ ਚਮਾਰੰ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥
- ੩੯ - ਹਰਿ ਜਪਤ ਤੇਊ ਜਨਾ ਪਦਮ ਕਵਲਾਸਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥
- ੪੦ - ਮਿਲਤ ਪਿਆਰੋ ਪ੍ਰਾਨ ਨਾਥ ਕਵਨ ਭਗਤਿ ਤੇ ॥
- ੪੧ - ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
The ultimate measure of a man is not where he stands in moments of comfort and convenience, but where he stands at times of challenge and controversy
- Get link
- X
- Other Apps

Comments
Post a Comment